23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-01-2026

ਹਾਈਕੋਰਟ ਨੇ ਜੇਲ੍ਹ 'ਚ ਬੰਦ ਮਜੀਠਿਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 13 ਜਨਵਰੀ (ਪ੍ਰੋ ਅਵਤਾਰ ਸਿੰਘ)- ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸੁਰੱਖਿਆ ਵਿਚ ਕੋਈ ਕੁਤਾਹੀ...

ਅਜੀਤ ਡੈਸਕ 13-01-2026

ਚੰਡੀਗੜ੍ਹ, 13 ਜਨਵਰੀ (ਪ੍ਰੋ  ਅਵਤਾਰ ਸਿੰਘ)- ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸੁਰੱਖਿਆ ਵਿਚ ਕੋਈ ਕੁਤਾਹੀ ਹੁੰਦੀ ਹੈ ਤਾਂ ਏਡੀਜੀਪੀ ਜੇਲ੍ਹ ਅਤੇ ਨਾਭਾ ਜੇਲ੍ਹ ਸੁਪਰਡੈਂਟ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

ਪਿਛਲੀ ਖ਼ਬਰ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ