24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਨਿਆਂਇਕ....

ਅਜੀਤ ਡੈਸਕ 14-01-2026

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਨਿਆਂਇਕ ਅਧਿਕਾਰੀ ਦੀ ਮੇਲ ਰਾਹੀਂ ਅਣ-ਪਛਾਤੇ ਵਿਅਕਤੀਆਂ ਵਲੋਂ ਦਿੱਤੀ ਗਈ ਹੈ। ਜਿਉਂ ਹੀ ਅਦਾਲਤੀ ਕੰਪਲੈਕਸ 10 ਵਜੇ ਦੇ ਕਰੀਬ ਖੁੱਲਿਆ ਤਾਂ ਮੇਲ ਆਈ.ਡੀ. ਚੈੱਕ ਕਰਨ ’ਤੇ ਇਸ ਬਾਰੇ ਪਤਾ ਲੱਗਿਆ। ਪੁਲਿਸ ਅਧਿਕਾਰੀ ਹਰਕਤ ਵਿਚ ਆ ਗਏ ਹਨ ਤੇ ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਭੇਜ ਦਿੱਤੀ ਗਈ ਹੈ।

ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਭਾਰਤ ਬਨਾਮ ਨਿਊਜ਼ੀਲੈਂਡ: ਅੱਜ ਖੇਡਿਆ ਜਾਵੇਗਾ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਦਾ ਦੂਜਾ ਮੈਚ