24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਵੱਖ ਵੱਖ ਆਗੂ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਜੈ ਇੰਦਰ ਕੌਰ, ਫਤਿਹਜੰਗ ਸਿੰਘ ਬਾਜਵਾ ਅਤੇ ਹੋਰ...

ਅਜੀਤ ਡੈਸਕ 14-01-2026

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਜੈ ਇੰਦਰ ਕੌਰ, ਫਤਿਹਜੰਗ ਸਿੰਘ ਬਾਜਵਾ ਅਤੇ ਹੋਰ ਆਗੂ ਅੱਜ ਮਾਘੀ ਦੇ ਦਿਹਾੜੇ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ।

ਪਿਛਲੀ ਖ਼ਬਰ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਮਾਘੀ ਜੋੜ ਮੇਲੇ ’ਤੇ ਦੁਪਹਿਰ ਸਮੇਂ ਸੰਗਤ ਦੀ ਆਮਦ ਵਧੀ