24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਝੀਤਾ ਕਲਾਂ ਨੂੰ ਬੰਬ ਨਾਲ ਉਡਾਉਣ ਮਿਲੀ ਧਮਕੀ

ਮਾਨਾਂਵਾਲਾ, (ਅੰਮ੍ਰਿਤਸਰ), 14 ਜਨਵਰੀ (ਗੁਰਦੀਪ ਸਿੰਘ ਨਾਗੀ)-ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਅੱਜ ਪਹਿਲੇ ਦਿਨ ਸਕੂਲ ਸ਼ੁਰੂ ਹੁੰਦਿਆਂ ਹੀ ਇਕ ਈ-ਮੇਲ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ....

ਅਜੀਤ ਡੈਸਕ 14-01-2026

ਮਾਨਾਂਵਾਲਾ, (ਅੰਮ੍ਰਿਤਸਰ), 14 ਜਨਵਰੀ (ਗੁਰਦੀਪ ਸਿੰਘ ਨਾਗੀ)-ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਅੱਜ ਪਹਿਲੇ ਦਿਨ ਸਕੂਲ ਸ਼ੁਰੂ ਹੁੰਦਿਆਂ ਹੀ ਇਕ ਈ-ਮੇਲ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਰੀਬ 10 ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜ਼ਿਲ੍ਹੇ ਦੇ ਸਕੂਲਾਂ ਨੂੰ ਮਿਲੀ ਧਮਕੀ ਭਰੀ ਮੇਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਦੇ ਨਾਮ ਵੀ ਸ਼ਾਮਿਲ ਹੈ। ਮੇਲ ਵਿਚ ਸਕੂਲਾਂ ਨੂੰ 2 ਵੱਜ ਕੇ 12 ਮਿੰਟ ਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਵਨਡੇ : ਟਾਸ ਜਿੱਤ ਕੇ ਨਿਊਜ਼ੀਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦਾ ਟੁੱਟੀ ਗੰਢੀ ਦਾ ਇਤਿਹਾਸ ਪ੍ਰੇਰਨਾ ਸਰੋਤ-ਜਥੇਦਾਰ ਬਾਬਾ ਬਲਬੀਰ ਸਿੰਘ