24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਭਾਰਤ-ਨਿਊਜ਼ੀਲੈਂਡ ਦੂਜਾ ਵਨਡੇ : ਟਾਸ ਜਿੱਤ ਕੇ ਨਿਊਜ਼ੀਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਅਹਿਮਦਾਬਾਦ, 14 ਜਨਵਰੀ- ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਦਾ ਦੂਜਾ ਮੈਚ ਅੱਜ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ...

ਅਜੀਤ ਡੈਸਕ 14-01-2026

ਅਹਿਮਦਾਬਾਦ, 14 ਜਨਵਰੀ- ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਦਾ ਦੂਜਾ ਮੈਚ ਅੱਜ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ।
ਪਹਿਲੇ ਇਕ ਰੋਜ਼ਾ ਵਿਚ ਆਪਣੀ ਜਿੱਤ ਨਾਲ ਭਾਰਤੀ ਟੀਮ ਲੜੀ ਵਿਚ 1-0 ਨਾਲ ਅੱਗੇ ਹੈ। ਜੇਕਰ ਭਾਰਤ ਅੱਜ ਦੂਜਾ ਮੈਚ ਜਿੱਤਦਾ ਹੈ, ਤਾਂ ਉਹ ਲੜੀ ਵੀ ਜਿੱਤ ਲਵੇਗਾ। ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੁਣ ਤੱਕ ਭਾਰਤੀ ਧਰਤੀ 'ਤੇ ਸੱਤ ਇਕ ਰੋਜ਼ਾ ਲੜੀ ਖੇਡੀ ਜਾ ਚੁੱਕੀ ਹੈ, ਜਿਸ ਵਿਚ ਭਾਰਤੀ ਟੀਮ ਨੇ ਸਾਰੀਆਂ ਸੱਤ ਜਿੱਤੀਆਂ ਹਨ।

ਪਿਛਲੀ ਖ਼ਬਰ ਰਾਣਾ ਬਲਾਚੌਰੀਆ ਕਤਲ ਕੇਸ ਵਿਚ ਵੱਡਾ ਖੁਲਾਸਾ, ਤਿੰਨ ਸ਼ੂਟਰ ਕਲਕੱਤਾ ਤੋਂ ਗ੍ਰਿਫ਼ਤਾਰ, ਇਕ ਹਾਲੇ ਫ਼ਰਾਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਝੀਤਾ ਕਲਾਂ ਨੂੰ ਬੰਬ ਨਾਲ ਉਡਾਉਣ ਮਿਲੀ ਧਮਕੀ