24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਦੇ ਪਵਿੱਤਰ ਦਿਹਾੜੇ ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ...

ਅਜੀਤ ਡੈਸਕ 14-01-2026

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਦੇ ਪਵਿੱਤਰ ਦਿਹਾੜੇ ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਲਾਲਪੁਰਾ ਅਤੇ ਹੋਰ ਆਗੂਆਂ ਨੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਣਾਮ ਕੀਤਾ।

ਪਿਛਲੀ ਖ਼ਬਰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਰਾਣਾ ਬਲਾਚੌਰੀਆ ਕਤਲ ਕੇਸ ਵਿਚ ਵੱਡਾ ਖੁਲਾਸਾ, ਤਿੰਨ ਸ਼ੂਟਰ ਕਲਕੱਤਾ ਤੋਂ ਗ੍ਰਿਫ਼ਤਾਰ, ਇਕ ਹਾਲੇ ਫ਼ਰਾਰ