24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਸੁਖਬੀਰ ਸਿੰਘ ਬਾਦਲ ਕਾਨਫ਼ਰੰਸ ਵਿਚ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਮ ਵਿਚ ਫਸੇ ਹੋਣ ਕਰਕੇ ਮਾਘੀ ਕਾਨਫ਼ਰੰਸ ਵਿਚ ਹੁਣ ਪਹੁੰਚੇ....

ਅਜੀਤ ਡੈਸਕ 14-01-2026

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਮ ਵਿਚ ਫਸੇ ਹੋਣ ਕਰਕੇ ਮਾਘੀ ਕਾਨਫ਼ਰੰਸ ਵਿਚ ਹੁਣ ਪਹੁੰਚੇ ਹਨ। ਦਲਜੀਤ ਸਿੰਘ ਚੀਮਾ ਵਲੋਂ ਸੰਬੋਧਨ ਕੀਤਾ ਜਾ ਰਿਹਾ ਹੈ ਤੇ ਬਲਵਿੰਦਰ ਸਿੰਘ ਭੂੰਦੜ ਵੀ ਸੰਬੋਧਨ ਕਰਨਗੇ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਵਨਡੇ : ਭਾਰਤ ਨੇ ਗਵਾਈ ਦੂਜੀ ਵਿਕਟ, ਕਪਤਾਨ ਸ਼ੁਭਮਨ ਗਿੱਲ 56 (53 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਕਾਨਫ਼ਰੰਸ ਜਾਰੀ