23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਅੰਮ੍ਰਿਤਸਰ ਪੁਲਿਸ ਵਲੋਂ ਇਕ ਹੋਰ ਐਨਕਾਊਂਟਰ

ਅੰਮ੍ਰਿਤਸਰ 14 ਜਨਵਰੀ, (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੇ ਕਤਲਕਾਂਡ ’ਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਨਾਲ ਐਨਕਾਊਂਟਰ ਹੋਣ ਦੀ ਖਬਰ ਮਿਲੀ...

ਅਜੀਤ ਡੈਸਕ 14-01-2026

ਅੰਮ੍ਰਿਤਸਰ 14 ਜਨਵਰੀ,  (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੇ ਕਤਲਕਾਂਡ ’ਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਨਾਲ ਐਨਕਾਊਂਟਰ ਹੋਣ ਦੀ ਖਬਰ ਮਿਲੀ ਹੈ, ਜਿਸ ਸੰਬੰਧੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਅਤੇ ਜਲਦ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਲਾਸਾ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਅਗਲੇ ਬਜਟ ’ਚ ਪੂਰਾ ਹੋਵੇਗਾ 1 ਹਜ਼ਾਰ ਵਾਲਾ ਵਾਅਦਾ- ਮੁੱਖ ਮੰਤਰੀ ਪੰਜਾਬ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਵਨਡੇ : ਭਾਰਤ ਨੇ ਚੌਥੀ ਵਿਕਟ, ਵਿਰਾਟ ਕੋਹਲੀ 23 (29 ਗੇਂਦਾਂ) ਦੌੜਾਂ ਬਣਾ ਕੇ ਆਊਟ