23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ - 328 ਸਰੂਪਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਵਾਂਸ਼ਹਿਰ ਦੇ ਬੰਗਾ ਤੋਂ 169 ਸਰੂਪ ਲੱਭੇ ਹਨ। ਬੰਗਾ ਦੇ ਡੇਰੇ ਤੋਂ ਇਹ ਸਰੂਪ ਲੱਭੇ...

ਅਜੀਤ ਡੈਸਕ 14-01-2026

 ਸ੍ਰੀ ਮੁਕਤਸਰ ਸਾਹਿਬ, 14 ਜਨਵਰੀ - 328 ਸਰੂਪਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਵਾਂਸ਼ਹਿਰ ਦੇ ਬੰਗਾ ਤੋਂ 169 ਸਰੂਪ ਲੱਭੇ ਹਨ। ਬੰਗਾ ਦੇ ਡੇਰੇ ਤੋਂ ਇਹ ਸਰੂਪ ਲੱਭੇ ਹਨ। 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ ਤੇ ਇਹ 139 ਸਰੂਪ ਅਣਅਧਿਕਾਰਤ ਹਨ ਹਨ। ਸਿਰਫ਼ 30 ਸਰੂਪਾਂ ਦਾ ਹੀ ਰਿਕਾਰਡ ਮਿਲਿਆ ਹੈ। 30 ਸਰੂਪਾਂ ਦਾ ਰਿਕਾਰਡ ਗੁਰੂ ਘਰਾਂ ਦੇ ਨਾਂਅ ਹੈ।

ਪਿਛਲੀ ਖ਼ਬਰ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਅਗਲੀ ਖ਼ਬਰ ਦੂਜੇ ਵਨਡੇ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 285 ਦੌੜਾਂ ਦਾ ਟੀਚਾ