23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-01-2026

ਹਜ਼ਾਰੀਬਾਗ ਵਿਚ ਹੋਏ ਧਮਾਕੇ 'ਚ ਇਕ ਪਤੀ-ਪਤਨੀ ਅਤੇ ਇਕ ਔਰਤ ਸਮੇਤ 3 ਲੋਕਾਂ ਦੀ ਮੌਤ

ਝਾਰਖੰਡ , 14 ਜਨਵਰੀ - ਹਜ਼ਾਰੀਬਾਗ ਵਿਚ ਹੋਏ ਧਮਾਕੇ ਵਿਚ ਇਕ ਪਤੀ-ਪਤਨੀ ਅਤੇ ਇਕ ਹੋਰ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਮਾਈਕਲਰਾਜ ਐਸ, ਆਈ.ਜੀ. ਆਪ੍ਰੇਸ਼ਨ ਅਤੇ ਝਾਰਖੰਡ ਪੁਲਿਸ ...

ਅਜੀਤ ਡੈਸਕ 14-01-2026

ਝਾਰਖੰਡ , 14 ਜਨਵਰੀ - ਹਜ਼ਾਰੀਬਾਗ ਵਿਚ ਹੋਏ ਧਮਾਕੇ ਵਿਚ ਇਕ ਪਤੀ-ਪਤਨੀ ਅਤੇ ਇਕ ਹੋਰ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਮਾਈਕਲਰਾਜ ਐਸ, ਆਈ.ਜੀ. ਆਪ੍ਰੇਸ਼ਨ ਅਤੇ ਝਾਰਖੰਡ ਪੁਲਿਸ ਦੇ ਬੁਲਾਰੇ ਨੇ ਕਿਹਾ ਹੈ ਧਮਾਕੇ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਹਨ ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਸ਼ਹਿਰੀ ਦਾ ਮਨਿੰਦਰਪਾਲ ਸਿੰਘ ਗੁੰਬਰ ਨੂੰ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਕੀਤਾ ਨਿਯੁਕ... ਅਗਲੀ ਖ਼ਬਰ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ