22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-01-2026

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਹਵਾਈ ਅੱਡਾ ਰਾਜਾਸਾਂਸੀ, ਯੂਨੀਵਰਸਿਟੀ ਲਈ ਕਾਫ਼ਲਾ ਹੋਇਆ ਰਵਾਨਾ

ਰਾਜਾਸਾਂਸੀ, (ਅੰਮ੍ਰਿਤਸਰ), 15 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਚੁੱਕੇ ਹਨ ਤੇ ਇਥੇ ਉਨ੍ਹਾਂ ਦਾ ਸਵਾਗਤ....

ਅਜੀਤ ਡੈਸਕ 15-01-2026

ਰਾਜਾਸਾਂਸੀ, (ਅੰਮ੍ਰਿਤਸਰ), 15 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਚੁੱਕੇ ਹਨ ਤੇ ਇਥੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ। ਰਾਸ਼ਟਰਪਤੀ ਦਾ ਕਾਫਲਾ ਅੰਮ੍ਰਿਤਸਰ ਯੂਨੀਵਰਸਿਟੀ ਵੱਲ ਨੂੰ ਰਵਾਨਾ ਹੋ ਚੁੱਕਾ ਹੈ।

ਪਿਛਲੀ ਖ਼ਬਰ ਮਲੌਦ ਨਾਇਬ-ਤਹਿਸੀਲਦਾਰ ਦੇ ਮਾਮਲੇ 'ਤੇ ਐਕਸਨ ਮੋਡ 'ਚ ਆਏ ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਕੱਤਰੇਤ ਪੁੱਜੇ ਮੁੱਖ ਮੰਤਰੀ