22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-01-2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜ...

ਅਜੀਤ ਡੈਸਕ 15-01-2026

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜ ਚੁੱਕੇ ਹਨ, ਜਿਥੇ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟੀਕਰਨ ਦੇਣ ਲਈ ਪੁੱਜੇ ਹੋਏ ਹਨ। ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਸੁਰੱਖਿਆ ਅਧਿਕਾਰੀ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮੀ ਤਾਇਨਾਤ ਹਨ।

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ’ਚ ਪੁੱਜੇ ਰਾਸ਼ਟਰਪਤੀ ਮੁਰਮੂ ਅਗਲੀ ਖ਼ਬਰ ਮਲੌਦ ਨਾਇਬ-ਤਹਿਸੀਲਦਾਰ ਦੇ ਮਾਮਲੇ 'ਤੇ ਐਕਸਨ ਮੋਡ 'ਚ ਆਏ ਵਿਧਾਇਕ ਗਿਆਸਪੁਰਾ