23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-01-2026

ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅਚਾਨਕ ਅੱਗ ਲੱਗੀ

ਡੇਰਾ ਬਾਬਾ ਨਾਨਕ, 15 ਜਨਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ 10 ਡੋਗਰਾ ਮਾਰਗ ਸਥਿਤ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ...

ਅਜੀਤ ਡੈਸਕ 15-01-2026

ਡੇਰਾ ਬਾਬਾ ਨਾਨਕ, 15 ਜਨਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ 10 ਡੋਗਰਾ ਮਾਰਗ ਸਥਿਤ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅੱਜ ਅਚਾਨਕ ਅੱਗ ਲੱਗਣ ਨਾਲ ਗੁਰਦੁਆਰਾ ਸਾਹਿਬ ’ਤੇ ਦਰਵਾਜੇ ਮੈਟ ਅਤੇ ਹੋਰ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ’ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਵਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣੋ ਬੱਚ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਦਿੱਤੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ- ਜਥੇਦਾਰ ਗੜ... ਅਗਲੀ ਖ਼ਬਰ 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਮਹੱਲੇ ਦੀ ਸ਼...