23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਰਾਸ਼ਟਰਪਤੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ- ਸੂਤਰ

ਜਲੰਧਰ, 16 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ...

ਅਜੀਤ ਡੈਸਕ 16-01-2026

ਜਲੰਧਰ, 16 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਸਮਾਗਮ ਵਿਚ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਖ਼ਰਾਬ ਮੌਸਮ ਕਾਰਨ ਰਾਸ਼ਟਰਪਤੀ ਜਲੰਧਰ ਦੇ ਐਨ.ਆਈ.ਟੀ. ਇੰਸਟੀਚਿਊਟ ਨਹੀਂ ਆ ਰਹੇ ਹਨ।

ਪਿਛਲੀ ਖ਼ਬਰ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਿਆ ਗਿਆ ਰਾਸ਼ਟਰਪਤੀ ਦਾ ਜਹਾਜ਼ ਅਗਲੀ ਖ਼ਬਰ ਖ਼ਰਾਬ ਮੌਸਮ ਕਾਰਨ ਰਾਸ਼ਟਰਪਤੀ ਦੇ ਜਹਾਜ਼ ਨੂੰ ਨਹੀਂ ਮਿਲੀ ਉੱਡਣ ਦੀ ਇਜਾਜ਼ਤ