23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਰਾਸ਼ਟਰਪਤੀ ਦਰੋਪਦੀ ਮੁਰਮੂ ਦਿੱਲੀ ਲਈ ਰਵਾਨਾ

ਰਾਜਾਸਾਂਸੀ,(ਅੰਮ੍ਰਿਤਸਰ), 16 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨ ਪੰਜਾਬ ਦੇ ਦੌਰੇ ਲਈ ਪੁੱਜੇ ਹੋਏ ਸਨ। ਅੱਜ ਉਨ੍ਹਾਂ ਜਲੰਧਰ ਆਉਣਾ ਸੀ ਪਰ ਖ਼ਰਾਬ...

ਅਜੀਤ ਡੈਸਕ 16-01-2026

ਰਾਜਾਸਾਂਸੀ,(ਅੰਮ੍ਰਿਤਸਰ), 16 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨ ਪੰਜਾਬ ਦੇ ਦੌਰੇ ਲਈ ਪੁੱਜੇ ਹੋਏ ਸਨ। ਅੱਜ ਉਨ੍ਹਾਂ ਜਲੰਧਰ ਆਉਣਾ ਸੀ ਪਰ ਖ਼ਰਾਬ ਮੌਸਮ ਕਾਰਨ ਉਨ੍ਹਾਂ ਦਾ ਇਹ ਦੌਰਾ ਰੱਦ ਕਰ ਦਿੱਤਾ ਗਿਆ। ਹੁਣ ਉਨ੍ਹਾਂ ਦੀ ਉਡਾਣ ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦੁਪਹਿਰ 1.20 ਵਜੇ ਦਿੱਲੀ ਨੂੰ ਰਵਾਨਾ ਹੋ ਗਈ।

ਪਿਛਲੀ ਖ਼ਬਰ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਪੰਜਾਬੀ ਅਦਾਕਾਰਾ ਮੈਂਡੀ ਤੱਖਰ ਨੂੰ ਮਿਲਿਆ ਤਲਾਕ