23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਸ੍ਰੀ ਚਮਕੌਰ ਸਾਹਿਬ ਦੇ ਵਿਅਕਤੀ ਦੀ ਨਿਊਜ਼ੀਲੈਂਡ ਵਿਚ ਹਾਦਸੇ ਦੌਰਾਨ ਮੌਤ

ਸ੍ਰੀ ਚਮਕੌਰ ਸਾਹਿਬ,16 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਸੰਦੀਪ ਸਿੰਘ ਜੱਸੜਾਂ ਦੀ ਨਿਊਜ਼ੀਲੈਂਡ ਵਿਖੇ ਇਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਕਰੀਬ 45 ਸਾਲਾਂ.....

ਅਜੀਤ ਡੈਸਕ 16-01-2026

ਸ੍ਰੀ ਚਮਕੌਰ ਸਾਹਿਬ,16 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਸੰਦੀਪ ਸਿੰਘ ਜੱਸੜਾਂ ਦੀ ਨਿਊਜ਼ੀਲੈਂਡ ਵਿਖੇ ਇਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਕਰੀਬ 45 ਸਾਲਾਂ ਦੇ ਸਨ। ਸੰਦੀਪ ਸਿੰਘ ਕਿਸਾਨ ਆਗੂ ਗੁਰਨਾਮ ਸਿੰਘ ਜੱਸੜਾਂ ਦੇ ਸਪੁੱਤਰ ਸਨ। ਉਨ੍ਹਾਂ ਚਮਕੌਰ ਸਾਹਿਬ ਰਹਿੰਦਿਆਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਨੇਕਾਂ ਕੱਬਡੀ ਕੱਪ ਕਰਵਾਏ ਤੇ ਇਥੇ ਰਹਿੰਦੀਆਂ ਉਹ ਖੇਡ ਪ੍ਰਮੋਟਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਲਿਆਉਣ ਲਈ ਚਾਰਜੋਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਪਿਛਲੀ ਖ਼ਬਰ ਜੇ ਚਿੱਟਾ ਵਿਕਵਾਉਣਾ ਤੇ ਗੈਂਗਸਟਰ ਲਿਆਉਣੇ ਨੇ, ਫੇਰ ਕਰ ਲੈਂਦੇ ਹਾਂ ਅਕਾਲੀ ਦਲ ਨਾਲ ਸਮਝੌਤਾ" - ਰਵਨੀਤ ਬਿੱਟੂ ਅਗਲੀ ਖ਼ਬਰ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ