23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ...

ਅਜੀਤ ਡੈਸਕ 16-01-2026

ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਭਾਜਪਾ ਲੀਡਰਾਂ  ਨੂੰ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ ਲਿਜਾਇਆ ਗਿਆ ਹੈ।

ਪਿਛਲੀ ਖ਼ਬਰ ਕੌਮਾਂਤਰੀ ਨਾਰਕੋ ਮਾਡਿਊਲ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਸਣੇ 3 ਕਾਬੂ ਅਗਲੀ ਖ਼ਬਰ ਬੇਕਾਬੂ ਕਾਰ ਟਰਾਲੇ ਨਾਲ ਟਕਰਾਈ, ਪਰਿਵਾਰ ਦੇ 4 ਜੀਆਂ ਦੀ ਮੌਤ