23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਗਣਤੰਤਰ ਦਿਵਸ 'ਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਹੋਣਗੇ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ,16 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਵਲੋਂ ਇਸ ਵਾਰ ਗਣਤੰਤਰ ਦਿਵਸ 'ਤੇ ਸੂਬੇ ਦੇ ਚਾਰ ਹੋਰ ਪੁਲਿਸ ਅਧਿਕਾਰੀਆਂ...

ਅਜੀਤ ਡੈਸਕ 16-01-2026

ਸੁਨਾਮ ਊਧਮ ਸਿੰਘ ਵਾਲਾ,16 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਵਲੋਂ ਇਸ ਵਾਰ ਗਣਤੰਤਰ ਦਿਵਸ 'ਤੇ ਸੂਬੇ ਦੇ ਚਾਰ ਹੋਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਸਮੇਤ ਡੀ. ਐਸ. ਪੀ. ਸੁਨਾਮ ਊਧਮ ਸਿੰਘ  ਵਾਲਾ ਹਰਵਿੰਦਰ ਸਿੰਘ ਖਹਿਰਾ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਆਪਣੇ 24 ਦਸੰਬਰ 2025 ਦੇ ਨੋਟੀਫਿਕੇਸ਼ਨ ਨੰਬਰ ਹੋਮ-ਐਚ ਐਮ-50 ਐਮ ਆਈ ਐਸ ਸੀ/147/2025'ਹੋਮ-5-1/1274349/2025 ਅਤੇ ਪੱਤਰ ਨੰਬਰ 392-412/ਸੀ ਬੀ-4 ਚੰਡੀਗੜ੍ਹ 13 ਜਨਵਰੀ 2026 ਜਰੀਏ ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ 2026 ਦੇ ਮੌਕੇ 'ਤੇ ਚੀਫ ਮਨਿਸਟਰਜ ਰਕਸ਼ਕ ਪਦਕ ਅਤੇ ਚੀਫ ਮਨਿਸਟਰਜ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਸਿਰ 'ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਗਰੋਂ ਉੱਚ ਪੱਧਰੀ ਜਾਂਚ ਸ਼ੁਰੂ