23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਸੁਖਬੀਰ ਸਿੰਘ ਬਾਦਲ ਮਜਾਰਾ ਰਾਜਾ ਸਾਹਿਬ ਦਰਬਾਰ ਪੁੱਜੇ, ਕਮੇਟੀ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 16 ਜਨਵਰੀ (ਜਸਬੀਰ ਸਿੰਘ ਨੂਰਪੁਰ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦਰਬਾਰ ਮੁਜਾਰਾ ਨੌਂ ਆਬਾਦ ਵਿਖੇ ਪੁੱਜੇ...

ਅਜੀਤ ਡੈਸਕ 16-01-2026

ਨਵਾਂਸ਼ਹਿਰ, 16 ਜਨਵਰੀ (ਜਸਬੀਰ ਸਿੰਘ ਨੂਰਪੁਰ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦਰਬਾਰ ਮੁਜਾਰਾ ਨੌਂ ਆਬਾਦ ਵਿਖੇ ਪੁੱਜੇ। ਉਨ੍ਹਾਂ ਵਲੋਂ ਕਮੇਟੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਵਨ ਸਰੂਪਾਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਅਜਿਹਾ ਮੁੱਖ ਮੰਤਰੀ ਕਦੇ ਵੀ ਨਹੀਂ ਵੇਖਿਆ, ਜੋ ਗੁਰੂ ਘਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੋਵੇ।

ਪਿਛਲੀ ਖ਼ਬਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ ਅਗਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਸਿਰ 'ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ