23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-01-2026

ਪੰਜਾਬ ’ਚ 21 ਜਨਵਰੀ ਤੱਕ ਧੁੰਦ ਲਈ ਆਰੈਂਜ ਅਲਰਟ ਜਾਰੀ

ਚੰਡੀਗੜ੍ਹ, 17 ਜਨਵਰੀ- ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਧੁੰਦ ਛਾਈ ਰਹੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ...

ਅਜੀਤ ਡੈਸਕ 17-01-2026

ਚੰਡੀਗੜ੍ਹ, 17 ਜਨਵਰੀ- ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਧੁੰਦ ਛਾਈ ਰਹੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੀਤ ਲਹਿਰ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿਚ ਰਾਜ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ 3.8 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਏ ਹਨ। ਨਵਾਂਸ਼ਹਿਰ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ।

ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ’ਚ ਸਿਖ਼ਰਾਂ ’ਤੇ ਸੀਤ ਲਹਿਰ ਅਗਲੀ ਖ਼ਬਰ ⭐ਮਾਣਕ-ਮੋਤੀ ⭐