23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-01-2026

ਇਕ ਕਰੋੜ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ

ਕੋਟਫੱਤਾ,(ਬਠਿੰਡਾ), 17 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਤੇ ਕਟਾਰ ਸਿੰਘ ਵਾਲਾ ਵਿਚਕਾਰ ਪੈਂਦੇ ਕੱਚੇ ਰਸਤੇ ’ਤੇ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ ਹੋਇਆ...

ਅਜੀਤ ਡੈਸਕ 17-01-2026

ਕੋਟਫੱਤਾ,(ਬਠਿੰਡਾ), 17 ਜਨਵਰੀ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਤੇ ਕਟਾਰ ਸਿੰਘ ਵਾਲਾ ਵਿਚਕਾਰ ਪੈਂਦੇ ਕੱਚੇ ਰਸਤੇ ’ਤੇ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਤੇ ਗੈਂਗਸਟਰ ਦੀ ਲੱਤ ’ਚ ਗੋਲੀ ਲੱਗੀ। ਬਦਮਾਸ਼ ਸੇਵਕ ਸਿੰਘ ਵਾਸੀ ਮਾਹੀਨੰਗਲ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਜਾਣਕਾਰੀ ਅਨੁਸਾਰ ਗੁਲਾਬਗੜ੍ਹ ਦੇ ਵਸਨੀਕ ਇੰਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਵਿਅਕਤੀ ਬੇਅੰਤ ਸਿੰਘ ਤੋਂ ਇਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ਤੇ 10 ਜਨਵਰੀ ਨੂੰ ਮਾਮਲਾ ਦਰਜ ਕਰਕੇ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਸੀ।

ਪਿਛਲੀ ਖ਼ਬਰ ਧੁੰਦ ਕਾਰਨ ਅਧਿਆਪਕਾਂ ਦੀ ਗੱਡੀ ਹੋਈ ਹਾਦਸਾਗ੍ਰਸਤ ਅਗਲੀ ਖ਼ਬਰ ਲਹਿਰਾ ਮੁਹੱਬਤ ਥਰਮਲ ਪਲਾਂਟ ਕੋਲ ਸੰਘਣੀ ਧੁੰਦ ਕਾਰਨ 6 ਵਾਹਨ ਟਕਰਾਏ