23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-01-2026

ਸਕੂਲ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਲਈ ਸਮਾਂ ਕੀਤਾ ਨਿਸਚਿਤ

ਚੰਡੀਗੜ੍ਹ, 17 ਜਨਵਰੀ- ਸਕੂਲ ਸਿੱਖਿਆ ਵਿਭਾਗ ਵਲੋਂ ਸੋਮਵਾਰ ਯਾਨੀ 19.01.2026 ਤੋਂ ਯੂ.ਟੀ., ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ....

ਅਜੀਤ ਡੈਸਕ 17-01-2026

ਚੰਡੀਗੜ੍ਹ, 17 ਜਨਵਰੀ- ਸਕੂਲ ਸਿੱਖਿਆ ਵਿਭਾਗ ਵਲੋਂ ਸੋਮਵਾਰ ਯਾਨੀ 19.01.2026 ਤੋਂ ਯੂ.ਟੀ., ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੀਆਂ ਕਲਾਸਾਂ ਅਕਾਦਮਿਕ ਉਦੇਸ਼ਾਂ ਲਈ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਯੂ.ਟੀ. ਦੇ ਸਰਕਾਰੀ/ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਲਈ ਸਮਾਂ ਨਿਸਚਿਤ ਕੀਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਪਿਛਲੀ ਖ਼ਬਰ ਸੰਸਦ ’ਚ ਪਾਸ ਨਹੀਂ ਹੋਣਾ ਚਾਹੀਦਾ ਬੀਜ ਐਕਟ- ਮੁੱਖ ਮੰਤਰੀ ਪੰਜਾਬ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ