23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਕਲਾਨੌਰ ਪੰਚਾਇਤੀ ਚੋਣ ਦੌਰਾਨ ਪੰਚਾਇਤ ਢੱਕੀ ਦੇ ਬੂਥ ਨੰਬਰ 98 'ਤੇ ਬਣਿਆ ਤਨਾਅ, ਵੋਟਿੰਗ ਦਾ ਕੰਮ ਰੁਕਿਆ

ਕਲਾਨੌਰ (ਗੁਰਦਾਸਪੁਰ), 18 ਜਨਵਰੀ (ਪੁਰੇਵਾਲ, ਅਵਤਾਰ ਸਿੰਘ ਰੰਧਾਵਾ) - ਅੱਜ ਕਲਾਨੌਰ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਗ੍ਰਾਮ ਪੰਚਾਇਤ ਢੱਕੀ ਦੇ ਸਰਕਾਰੀ...

ਅਜੀਤ ਡੈਸਕ 18-01-2026

 ਕਲਾਨੌਰ (ਗੁਰਦਾਸਪੁਰ), 18 ਜਨਵਰੀ (ਪੁਰੇਵਾਲ, ਅਵਤਾਰ ਸਿੰਘ ਰੰਧਾਵਾ) - ਅੱਜ ਕਲਾਨੌਰ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਗ੍ਰਾਮ ਪੰਚਾਇਤ ਢੱਕੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਕਲਾਨੌਰ ਵਿਚ ਸਥਿਤ ਪੋਲਿੰਗ ਬੂਥ ਨੰਬਰ 98 'ਤੇ ਵੋਟਾਂ ਨੂੰ ਲੈ ਕੇ ਕੁਝ ਤਨਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ ਡੀਐਸਪੀ ਸਮੇਤ ਵੱਡੀ ਗਿਣਤੀ 'ਚ ਪੁਲਿਸ ਸੁਰੱਖਿਆ ਬਲ ਪਹੁੰਚਿਆ ਹੋਇਆ ਹੈ ਅਤੇ ਮਾਮਲੇ ਨੂੰ ਸਲਝਾਉਣ ਲਈ ਪੈਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਤੇ ਰਿਟਰਨਿੰਗ ਅਫ਼ਸਰ ਵਲੋਂ ਮੌਕੇ 'ਤੇ ਪਹੁੰਚ ਕੇ ਦੋਵਾਂ ਧਿਰਾਂ ਦੀ ਗੱਲ ਸੁਣ ਕੇ ਵੋਟਿੰਗ ਦਾ ਕੰਮ ਦੁਬਾਰਾ ਸ਼ੁਰੂ ਕਰਾਉਣ ਲਈ ਚਾਰਾਜੋਈ ਚੱਲ ਰਹੀ ਹੈ।

ਪਿਛਲੀ ਖ਼ਬਰ ਨੈਸ਼ਨਲ ਹਾਈਵੇ ਉੱਪਰੋਂ ਬਣ ਰਹੇ ਭਾਰਤ ਮਾਲਾ ਦੇ ਫਲਾਈ ਓਵਰ ਨੇੜੇ ਧੁੰਦ ਕਾਰਨ ਵਾਪਰਿਆ ਹਾਦਸਾ ਅਗਲੀ ਖ਼ਬਰ ਧੁੰਦ ਕਾਰਨ ਟਰੱਕ ਨਾਲ ਟਕਰਾਈ ਪੀ.ਆਰ.ਟੀ.ਸੀ. ਦੀ ਬੱਸ, 40 ਦੇ ਕਰੀਬ ਸਵਾਰੀਆਂ ਜ਼ਖ਼ਮੀ