23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਵਿਧਾਇਕ ਡਾ. ਸੁੱਖੀ ਵਲੋਂ ਕੈਬਨਿਟ ਰੈਂਕ ਤੋਂ ਅਸਤੀਫ਼ਾ

ਨਵਾਂਸ਼ਹਿਰ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਆਬਾਦ ਦੇ ਧਾਰਮਿਕ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਚ ਰੋਸ ਵਜੋਂ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ...

ਅਜੀਤ ਡੈਸਕ 18-01-2026

ਨਵਾਂਸ਼ਹਿਰ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਆਬਾਦ ਦੇ ਧਾਰਮਿਕ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਚ ਰੋਸ ਵਜੋਂ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਪੰਜਾਬ ਸਰਕਾਰ ਵਲੋਂ ਦਿੱਤੇ ਕੈਬਨਿਟ ਰੈਂਕ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਮਜੀਠਾ ਫੇਰੀ ਤੋਂ ਪਹਿਲਾਂ ਕਿਸਾਨਾਂ ਵਲੋਂ ਰੈਲੀ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼, ਬੇਰੀਕੇਡ ਤੋੜਨ ਵਿਚ ਹੋਏ... ਅਗਲੀ ਖ਼ਬਰ ਧੁੰਦ ਦੇ ਕਾਰਨ ਖੜੇ ਟਰੱਕ ਨਾਲ ਤਿੰਨ ਕਾਰਾਂ, ਪੀ.ਆਰ.ਟੀ.ਸੀ. ਦੀ ਬੱਸ ਦੀ ਟੱਕਰ, ਕਈ ਸਵਾਰੀਆਂ ਜ਼ਖਮੀ