ਮੁਹਾਲੀ, 18 ਜਨਵਰੀ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਲਿਜਾਇਆ ਗਿਆ ਹਸਪਤਾਲ
ਮੁਹਾਲੀ, 18 ਜਨਵਰੀ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ...
ਅਜੀਤ ਡੈਸਕ
18-01-2026