13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਕਿਸਾਨ ਆਗੂਆਂ ਨੇ ਸਰਵਨ ਪੰਧੇਰ ਦੀ ਗ੍ਰਿਫਤਾਰੀ ਖਿਲਾਫ ਸੜਕ ਜਾਮ ਕਰ ਲਾਇਆ ਧਰਨਾ

ਮਮਦੋਟ, 18 ਜਨਵਰੀ (ਸੁਖਦੇਵ ਸਿੰਘ ਸੰਗਮ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੀ ਮਜੀਠਾ ਰੈਲੀ ਦੇ ਸੰਭਾਵੀ ਵਿਰੋਧ ਨੂੰ ਦੇਖਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ...

ਅਜੀਤ ਡੈਸਕ 18-01-2026

ਮਮਦੋਟ, 18 ਜਨਵਰੀ (ਸੁਖਦੇਵ ਸਿੰਘ ਸੰਗਮ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੀ ਮਜੀਠਾ ਰੈਲੀ ਦੇ ਸੰਭਾਵੀ ਵਿਰੋਧ ਨੂੰ ਦੇਖਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਸਾਨ ਆਗੂਆਂ ਨੇ ਫਿਰੋਜ਼ਪੁਰ ਫਾਜ਼ਿਲਕਾ ਮੁੱਖ ਸੜਕ ਨੂੰ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ, ਧਰਨੇ ਦੇ ਸ਼ੁਰੂਆਤੀ ਮੌਕੇ ਕਿਸਾਨ ਆਗੂਆਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀ ਰਿਹਾਈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 45 ਓਵਰਾਂ ਪਿੱਛੋਂ 285/5 ਅਗਲੀ ਖ਼ਬਰ ਦਾਣਾ ਮੰਡੀ ਡਡਵਿੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ