23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਭਲਕੇ ਭਾਰਤ ਆਉਣਗੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ

ਨਵੀਂ ਦਿੱਲੀ, 18 ਜਨਵਰੀ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ...

ਅਜੀਤ ਡੈਸਕ 18-01-2026

ਨਵੀਂ ਦਿੱਲੀ, 18 ਜਨਵਰੀ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ, 19 ਜਨਵਰੀ 2026 ਨੂੰ ਭਾਰਤ ਦਾ ਅਧਿਕਾਰਕ ਦੌਰਾ ਕਰਨਗੇ। ਯੂ.ਏ.ਈ. ਦੀ ਪ੍ਰਧਾਨਗੀ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਤੀਜਾ ਅਧਿਕਾਰਤ ਦੌਰਾ ਅਤੇ ਪਿਛਲੇ 10 ਸਾਲਾਂ ਵਿਚ ਪੰਜਵਾਂ ਭਾਰਤੀ ਦੌਰਾ ਹੋਵੇਗਾ।

ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੀ ਗਈ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਭਾਰਤੀ ਟੀਮ ਦੀਆਂ 19 ਓਵਰਾਂ ਪਿੱਛੋਂ 97/4 ਅਗਲੀ ਖ਼ਬਰ ਖਮਾਣੋਂ ’ਚ ਫਿਰੌਤੀ ਦੀ ਰਕਮ ਨਾ ਦੇਣ ’ਤੇ ਦੁਕਾਨਦਾਰ ਦੇ ਘਰ ’ਤੇ ਫਾਇਰਿੰਗ