23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ...

ਅਜੀਤ ਡੈਸਕ 18-01-2026

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।

ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਘੋੜਾ ਮੰਡੀ ਅੱਜ ਮਾਪਤ ਅਗਲੀ ਖ਼ਬਰ ਪੱਛਮੀ ਬੰਗਾਲ: ਨੰਦੀਗ੍ਰਾਮ ਬਲਾਕ-2 ਵਿਚ ਟੀਐਮਸੀ ਦੀ ਅੰਦਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਕਮੇਟੀ ਚੋਣਾਂ ਵਿਚ ਹੂੰਝਾ ਫੇ...