23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ

ਨਵੀਂ ਦਿੱਲੀ, 19 ਜਨਵਰੀ- ਸੁਪਰੀਮ ਕੋਰਟ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗੀ। ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਦੇ....

ਅਜੀਤ ਡੈਸਕ 19-01-2026

ਨਵੀਂ ਦਿੱਲੀ, 19 ਜਨਵਰੀ- ਸੁਪਰੀਮ ਕੋਰਟ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗੀ। ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜ਼ਮਾਨਤ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਹਾਈ ਕੋਰਟ ਦੇ ਫੈਸਲੇ ਦੀ ਸਮੀਖਿਆ ਕਰੇਗੀ ਅਤੇ ਫੈਸਲਾ ਕਰੇਗੀ ਕਿ ਕੀ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ ਅਗਲੀ ਖ਼ਬਰ ਅੱਜ ਇਕ ਦਿਨ ਦੇ ਦੌਰੇ ’ਤੇ ਭਾਰਤ ਪੁੱਜਣਗੇ ਯੂ.ਏ.ਈ. ਦੇ ਰਾਸ਼ਟਰਪਤੀ