ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)- ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਿੰਡ ਠੀਕਰੀਵਾਲ ਪਹੁੰਚ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਮਨ ਅਰੋੜਾ
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)- ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
ਅਜੀਤ ਡੈਸਕ
19-01-2026