23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

ਮੁੱਖ ਮੰਤਰੀ ਨੇ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਸਰਕਾਰੀ ਕਾਲਜ ਦਾ ਰੱਖਿਆ ਨੀਂਹ ਪੱਥਰ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ...

ਅਜੀਤ ਡੈਸਕ 19-01-2026

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ I ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰਨਗੇ I ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਿੱਖਿਆ ਸਿੰਘ ਦੇ ਜ਼ਿਲਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਅਤੇ ਖੁਸ਼ਪਾਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਲੀਡਰ ਤੇ ਇਲਾਕਾ ਵਾਸੀ ਹਾਜ਼ਰ ਸਨ I

ਪਿਛਲੀ ਖ਼ਬਰ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਖਿਲਾਫ ਲਾਇਆ ਧਰਨਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਤੱਕ ਸਜਾਇਆ ਨਗਰ ਕੀਰਤਨ