23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

22 ਜਨਵਰੀ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਡਾ. ਬਲਬੀਰ ਸਿੰਘ

ਚੰਡੀਗੜ੍ਹ, 19 ਜਨਵਰੀ- 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਯੋਜਨਾ ਅਧੀਨ ਇਲਾਜ ਕੈਸ਼ਲੈਸ ਹੋਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ...

ਅਜੀਤ ਡੈਸਕ 19-01-2026

ਚੰਡੀਗੜ੍ਹ, 19 ਜਨਵਰੀ- 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਯੋਜਨਾ ਅਧੀਨ ਇਲਾਜ ਕੈਸ਼ਲੈਸ ਹੋਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਇਸ ਯੋਜਨਾ ਤਹਿਤ ਸਾਰਿਆਂ ਦੇ ਹੈਲਥ ਕਾਰਡ ਬਣਾਏ ਜਾਣਗੇ। ਸੂਤਰਾਂ ਦੇ ਹਵਾਲੇ ਤੋਂ ਇਸ ਯੋਜਨਾ ਦਾ ਲਾਭ ਲੈਣ ਲਈ ਸਾਰਿਆਂ ਦੇ ਹੈਲਥ ਕਾਰਡ ਬਣਾਏ ਜਾਣਗੇ। ਇਹ ਕਾਰਡ ਬਿਲਕੁਲ ਮੁਫਤ ਬਣਾਏ ਜਾਣਗੇ ਤੇ ਅਗਲੇ 3 ਮਹੀਨਿਆਂ ਤੱਕ ਕਾਰਡ ਬਣਾਉਣ ਦਾ ਸਿਲਸਿਰਾ ਜਾਰੀ ਰਹੇਗਾ।

ਪਿਛਲੀ ਖ਼ਬਰ ਮਾਮੂਲੀ ਝਗੜੇ ਕਰਕੇ ਨੌਜਵਾਨ ਦਾ ਇੱਟ ਮਾਰ ਕੇ ਕਤਲ ਅਗਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਵਲੋਂ 200 ਗ੍ਰਾਮ ਹੈਰੋਇਨ ਸਮੇਤ 4 ਗ੍ਰਿਫਤਾਰ