23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

20 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 19 ਜਨਵਰੀ (ਰੋਹਿਤ ਗੁਪਤਾ)- ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ...

ਅਜੀਤ ਡੈਸਕ 19-01-2026

ਗੁਰਦਾਸਪੁਰ, 19 ਜਨਵਰੀ (ਰੋਹਿਤ ਗੁਪਤਾ)- ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ 20 ਜਨਵਰੀ, 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਪਿਛਲੀ ਖ਼ਬਰ ਕਾਂਗਰਸ ਆਉਣ ਵਾਲੇ ਸੰਸਦ ਸੈਸ਼ਨ ਦੌਰਾਨ ਮਨਰੇਗਾ ਨੂੰ ਰੱਦ ਕਰਨ ਦਾ ਮੁੱਦਾ ਉਠਾਏਗੀ : ਖੜਗੇ ਅਗਲੀ ਖ਼ਬਰ ਢੰਡ ਅੱਡੇ ਤੋਂ ਸਿਮਰਨ ਜਿਊਲਰ ਦਾ ਮਾਲਕ ਭੇਦ-ਭਰੇ ਤਰੀਕੇ ਨਾਲ ਲਾਪਤਾ