23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-01-2026

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਨੌਜਵਾਨ ਨੇ ਹੱਥ ਜੋੜ ਮੁੜ ਮੰਗੀ ਮੁਆਫ਼ੀ

ਨਵੀਂ ਦਿੱਲੀ, 20 ਜਨਵਰੀ- ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਮੁਸਲਿਮ ਨੌਜਵਾਨ ਨੇ ਫਿਰ ਮੁਆਫ਼ੀ ਮੰਗ ਲਈ ਹੈ। ਉਸ ਨੇ ਦਲੀਲ ਦਿੱਤੀ ਕਿ ਉਹ ਮਰਿਆਦਾ ਤੋਂ ਅਣਜਾਣ...

ਅਜੀਤ ਡੈਸਕ 20-01-2026

ਨਵੀਂ ਦਿੱਲੀ, 20 ਜਨਵਰੀ- ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਮੁਸਲਿਮ ਨੌਜਵਾਨ ਨੇ ਫਿਰ ਮੁਆਫ਼ੀ ਮੰਗ ਲਈ ਹੈ। ਉਸ ਨੇ ਦਲੀਲ ਦਿੱਤੀ ਕਿ ਉਹ ਮਰਿਆਦਾ ਤੋਂ ਅਣਜਾਣ ਸੀ। ਹਾਲ ਹੀ ਵਿਚ ਜਾਰੀ ਕੀਤੀ ਗਈ ਵੀਡੀਓ ਵਿਚ ਨੌਜਵਾਨ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੌਜਵਾਨ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ।

ਪਿਛਲੀ ਖ਼ਬਰ ਸ਼ਾਹਕੋਟ ਨਜ਼ਦੀਕ ਪੁਲਿਸ ਨੇ ਕੀਤਾ ਐਨਕਾਊਂਟਰ, 2 ਸ਼ੂਟਰ ਗ੍ਰਿਫਤਾਰ ਅਗਲੀ ਖ਼ਬਰ ਆਟੋ ਰਿਕਸ਼ਾ ਨਾਲ ਟਕਰਾਈ ਅਕਸ਼ੈ ਕੁਮਾਰ ਦੀ ਸੁਰੱਖਿਆ ਗੱਡੀ, ਦੋ ਗੰਭੀਰ ਜ਼ਖ਼ਮੀ