23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-01-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 20 ਜਨਵਰੀ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ....

ਅਜੀਤ ਡੈਸਕ 20-01-2026

ਚੰਡੀਗੜ੍ਹ, 20 ਜਨਵਰੀ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋ ਰਹੀ ਹੈ। ਇਸ ਨੂੰ ਇਕ ਮਹੱਤਵਪੂਰਨ ਮੀਟਿੰਗ ਦੱਸਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਕਈ ਮੁੱਖ ਮੁੱਦਿਆਂ 'ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ਉਮੀਦ ਹੈ।

ਸਰਕਾਰ 22 ਤਰੀਕ ਨੂੰ ਆਪਣੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਇਸ ਲਈ ਇਸ ਸੰਬੰਧੀ ਵੀ ਰਣਨੀਤੀ ਬਣਾਈ ਜਾਵੇਗੀ। ਸਰਕਾਰ ਵਲੋਂ ਮੀਟਿੰਗ ਲਈ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਕਈ ਮਹੱਤਵਪੂਰਨ ਬਜਟ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਮੀਟਿੰਗ ਦੌਰਾਨ ਕਈ ਏਜੰਡੇ ਦੀਆਂ ਚੀਜ਼ਾਂ ਪੇਸ਼ ਕੀਤੀਆਂ ਜਾਣਗੀਆਂ।

ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ ’ਤੋਂ ਡੇਢ ਕਿੱਲੋ ਨਸ਼ੀਲੇ ਪਦਾਰਥ ਸਮੇਤ ਇਕ ਲੜਕੀ ਗ੍ਰਿਫ਼ਤਾਰ ਅਗਲੀ ਖ਼ਬਰ ਸ਼ਾਹਕੋਟ ਨਜ਼ਦੀਕ ਪੁਲਿਸ ਨੇ ਕੀਤਾ ਐਨਕਾਊਂਟਰ, 2 ਸ਼ੂਟਰ ਗ੍ਰਿਫਤਾਰ