22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-01-2026

ਨਿਤੀਨ ਨਬੀਨ ਬਣੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ

ਨਵੀਂ ਦਿੱਲੀ,20 ਜਨਵਰੀ- ਨਿਤਿਨ ਨਬੀਨ ਨੂੰ ਭਾਜਪਾ ਦਾ ਨਵਾਂ ਰਾਸ਼ਟਰੀ ਪ੍ਰਧਾਨ ਬਣਾ ਦਿੱਤਾ ਗਿਆ। ਚੋਣ ਅਧਿਕਾਰੀ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।

ਅਜੀਤ ਡੈਸਕ 20-01-2026

ਨਵੀਂ ਦਿੱਲੀ,20 ਜਨਵਰੀ- ਨਿਤਿਨ ਨਬੀਨ ਨੂੰ ਭਾਜਪਾ ਦਾ ਨਵਾਂ ਰਾਸ਼ਟਰੀ ਪ੍ਰਧਾਨ ਬਣਾ ਦਿੱਤਾ ਗਿਆ। ਚੋਣ ਅਧਿਕਾਰੀ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।

ਪਿਛਲੀ ਖ਼ਬਰ ਨਿਤਿਨ ਨੂੰ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਵਧਾਈਆਂ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਨਵੇਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਮਿਲੀ Z-ਸ਼੍ਰੇਣੀ ਦੀ ਸੁਰੱਖਿਆ