ਲੁਧਿਆਣਾ, 20 ਜਨਵਰੀ, (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000/- ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਵਿਜੀਲੈਂਸ ਬਿਊਰੋ ਵਲੋਂ ਸੀਵਰਮੈਨ ਰਿਸ਼ਵਤ ਲੈਣ ਦੇ ਦੋਸ਼ ਵਿਚ ਕੀਤਾ ਗ੍ਰਿਫ਼ਤਾਰ
ਲੁਧਿਆਣਾ, 20 ਜਨਵਰੀ, (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਅਨੁਸਾਰ...
ਅਜੀਤ ਡੈਸਕ
20-01-2026