23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੁਸ਼ੀਲ ਸ਼ਰਮਾ, ਸ਼ੀਤਲ ਅੰਗੁਰਾਲ ਤੇ ਅਸ਼ੋਕ ਸਰੀਨ ਵਲੋਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜਨਵਰੀ - ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਨਵੇਂ ਨਿਯੁਕਤ ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਜਲੰਧਰ ਪੱਛਮੀ...

ਅਜੀਤ ਡੈਸਕ 21-01-2026

ਨਵੀਂ ਦਿੱਲੀ, 21 ਜਨਵਰੀ - ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਨਵੇਂ ਨਿਯੁਕਤ ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੇ ਜਲੰਧਰ ਭਾਜਪਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਵੀ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਹਰਿਆਣਾ ਪੁੱਜੇ ਰਾਹੁਲ ਗਾਂਧੀ ਅਗਲੀ ਖ਼ਬਰ 5 ਪਿਸਤੌਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ