05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ

ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਅੱਜ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ਵਿਚ ਦਿੱਲੀ ਵਿਧਾਨ ਸਭਾ ਵਿਚ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...

ਅਜੀਤ ਡੈਸਕ 21-01-2026

ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਅੱਜ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ਵਿਚ ਦਿੱਲੀ ਵਿਧਾਨ ਸਭਾ ਵਿਚ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਥਿਤ ਟਿੱਪਣੀਆਂ ਲਈ 'ਆਪ' ਨੇਤਾ ਆਤਿਸ਼ੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਗੁਰੂ ਸਾਹਿਬਾਨ ਦੀ ਸ਼ਾਨ ਦੀ ਰਾਖੀ ਅਤੇ ਸਿੱਖ ਵਿਸ਼ਵਾਸਾਂ ਦੇ ਸਤਿਕਾਰ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪਿਛਲੀ ਖ਼ਬਰ ਸੀ.ਆਰ.ਪੀ.ਐਫ਼. ਸਹਾਇਕ ਕਮਾਂਡੈਂਟ ਸਿਮਰਨ ਬਾਲਾ ਗਣਤੰਤਰ ਦਿਵਸ ਮੌਕੇ ਕਰੇਗੀ ਪੁਰਸ਼ ਟੁਕੜੀ ਨੂੰ ਕਮਾਂਡ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗੈਰ ਕਾਨੂੰਨੀ ਹਥਿਆਰਾਂ ਦਾ ਪਰਦਾਫ਼ਾਸ਼