23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੁਰਪ੍ਰੀਤ ਹਰੀ ਨੌਂ ਕ਼ਤਲ ਕਾਂਡ ਮਾਮਲਾ: 12 ਦੇ ਖ਼ਿਲਾਫ਼ ਦੋਸ਼ ਤੈਅ

ਫਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕ਼ਤਲ ਕਾਂਡ ਮਾਮਲੇ ’ਚ ਨਾਮਜ਼ਦ 17 ਦੋਸ਼ੀਆਂ ’ਚੋ 12 ਦੇ ਖ਼ਿਲਾਫ਼ ਅੱਜ ਫਰੀਦਕੋਟ ਦੀ ਅਦਾਲਤ ’ਚ ਦੋਸ਼ ਤੈਅ ਹੋਏ ਹਨ....

ਅਜੀਤ ਡੈਸਕ 21-01-2026

ਫਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕ਼ਤਲ ਕਾਂਡ ਮਾਮਲੇ ’ਚ ਨਾਮਜ਼ਦ 17 ਦੋਸ਼ੀਆਂ ’ਚੋ 12 ਦੇ ਖ਼ਿਲਾਫ਼ ਅੱਜ ਫਰੀਦਕੋਟ ਦੀ ਅਦਾਲਤ ’ਚ ਦੋਸ਼ ਤੈਅ ਹੋਏ ਹਨ। ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਅਤੇ ਗੈਂਗਸਟਰ ਅਰਸ਼ ਡੱਲਾ ਵੀ ਦੋਸ਼ੀ ਬਣਾਏ ਜਾ ਚੁੱਕੇ ਹਨ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਗੈਂਗਸਟਰ ਹਰਜਿੰਦਰ ਸਿੰਘ ਪੁਲਿਸ ਮੁਕਾਬਲੇ ’ਚ ਜ਼ਖ਼ਮੀ