24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚੰਡੀਗੜ੍ਹ ਮੇਅਰ ਦੇ ਅਹੁਦੇ ਲਈ ਅੱਜ ਹੋਣਗੀਆਂ ਨਾਮਜ਼ਦਗੀਆਂ ਦਾਖ਼ਲ

ਚੰਡੀਗੜ੍ਹ, 22 ਜਨਵਰੀ - ਚੰਡੀਗੜ੍ਹ ਵਿਚ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਅੱਜ ਦਾਖਲ ਕੀਤੀਆਂ ਜਾਣੀਆਂ ਹਨ। ਵੱਖ-ਵੱਖ ਪਾਰਟੀਆਂ ਵਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ...

ਅਜੀਤ ਡੈਸਕ 22-01-2026

ਚੰਡੀਗੜ੍ਹ, 22 ਜਨਵਰੀ - ਚੰਡੀਗੜ੍ਹ ਵਿਚ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਅੱਜ ਦਾਖਲ ਕੀਤੀਆਂ ਜਾਣੀਆਂ ਹਨ। ਵੱਖ-ਵੱਖ ਪਾਰਟੀਆਂ ਵਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਕਾਂਗਰਸ ਨੇ ਸੀਨੀਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅੱਜ ਆਪਣੇ ਮੇਅਰ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਹੈ।

ਪਿਛਲੀ ਖ਼ਬਰ ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਗਲੀ ਖ਼ਬਰ ਮਹਿਲ ਖ਼ੁਰਦ ਵਿਖੇ ਸਵਾਰੀਆਂ ਨਾਲ ਭਰੀ ਬਸ ਪਲਟੀ, 15 ਜ਼ਖਮੀ