24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਅੱਜ ਸਿਹਤ ਖ਼ੇਤਰ ’ਚ ਪੰਜਾਬ ਲਈ ਹੈ ਇਤਿਹਾਸਕ ਦਿਨ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 22 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਸਿਹਤ ਖੇਤਰ 'ਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ...

ਅਜੀਤ ਡੈਸਕ 22-01-2026

ਚੰਡੀਗੜ੍ਹ, 22 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਸਿਹਤ ਖੇਤਰ 'ਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਸਿਹਤ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੋ ਬਾਕੀ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਕਰਨ ਜਾ ਰਹੀ ਹੈ। ਇਹ ਭਾਰਤ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ। ਬਾਕੀ ਵੇਰਵੇ ਜਲਦ ਸਾਂਝੇ ਕਰਾਂਗੇ।

ਪਿਛਲੀ ਖ਼ਬਰ ਸਾਹਿਬ-ਏ-ਕਮਾਲ ਦਸ਼ਮੇਸ਼ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ... ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਘੋਰ ਬੇਇਨਸਾਫ਼ੀ- ਨੀਲਕੰਠ ਬਖ਼ਸ਼ੀ