24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

‘ਆਪ’ ਇਕੱਲੇ ਤੌਰ ’ਤੇ ਲੜੇਗੀ ਚੰਡੀਗੜ੍ਹ ਮੇਅਰ ਦੀ ਚੋਣ- ਪ੍ਰਭਾਰੀ ਜਰਨੈਲ ਸਿੰਘ

ਚੰਡੀਗੜ੍ਹ, 22 ਜਨਵਰੀ (ਅਜਾਇਬ ਔਜਲਾ) - ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਇਕੱਲੇ ਤੌਰ ’ਤੇ ਲੜੇਗੀ।

ਅਜੀਤ ਡੈਸਕ 22-01-2026

ਚੰਡੀਗੜ੍ਹ, 22 ਜਨਵਰੀ (ਅਜਾਇਬ ਔਜਲਾ)- ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਇਕੱਲੇ ਤੌਰ ’ਤੇ ਲੜੇਗੀ। ਦੱਸ ਦੇਈਏ  ਕਿ ਇਸ ਤੋਂ ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਤੇ ਆਪ ਦਾ ਗਠਜੋੜ ਹੋ ਜਾਵੇਗਾ ਤੇ ਇਨ੍ਹਾਂ ਵਲੋਂ ਸਾਂਝੇ ਤੌਰ ’ਤੇ ਮੇਅਰ ਦੀ ਚੋਣ ਲੜੀ ਜਾਵੇਗੀ ਪਰ ‘ਆਪ’ ਵਲੋਂ ਇਸ ਸੰਬੰਧੀ ਬਿਆਨ ਸਾਹਮਣੇ ਆਉਣ ਤੋਂ ਬਾਅਦ ਤਸਵੀਰ ਸਾਫ਼ ਹੋ ਗਈ ਹੈ ਕਿ ਉਨ੍ਹਾਂ ਵਲੋਂ ਆਪਣੇ ਪੱਧਰ ’ਤੇ ਹੀ ਇਹ ਚੋਣ ਲੜੀ ਜਾਵੇਗੀ।

ਪਿਛਲੀ ਖ਼ਬਰ ਛੱਤੀਸਗੜ੍ਹ: ਸਟੀਲ ਪਲਾਂਟ ’ਚ ਧਮਾਕਾ, ਛੇ ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਗਾਇਕ ਪ੍ਰੇਮ ਢਿੱਲੋਂ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੀ ਮੰਗ