24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਚੰਡੀਗੜ੍ਹ, 22 ਜਨਵਰੀ - ਅੱਜ ਤੋਂ ਪੰਜਾਬ ਵਿਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ...

ਅਜੀਤ ਡੈਸਕ 22-01-2026

ਚੰਡੀਗੜ੍ਹ, 22 ਜਨਵਰੀ - ਅੱਜ ਤੋਂ ਪੰਜਾਬ ਵਿਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਸਾਰੇ ਖਰਚਿਆਂ ਨੂੰ ਕਵਰ ਕਰੇਗੀ।

ਇਸ ਯੋਜਨਾ ਵਿਚ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੂਰੇ ਪਰਿਵਾਰ ਲਈ ਪੰਜਾਬ ਆਧਾਰ ਅਤੇ ਵੋਟਰ ਆਈ.ਡੀ. ਕਾਰਡ ਦੀ ਲੋੜ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਮੇਅਰ ਚੋਣ:ਕਾਂਗਰਸ ਦਾਖ਼ਲ ਕਰੇਗੀ ਮੇਅਰ ਸਮੇਤ ਤਿੰਨਾਂ ਸੀਟਾਂ ’ਤੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਛੱਤੀਸਗੜ੍ਹ: ਸਟੀਲ ਪਲਾਂਟ ’ਚ ਧਮਾਕਾ, ਛੇ ਮਜ਼ਦੂਰਾਂ ਦੀ ਮੌਤ