ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇੇ ਕਿਹਾ ਕਿ ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰਿਆਂ ਲਈ ਹੈ।
ਤਾਜ਼ਾ ਖ਼ਬਰਾਂ
Free
ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ- ਮੁੱਖ ਮੰਤਰੀ
ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ...
ਅਜੀਤ ਡੈਸਕ
22-01-2026