23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

ਅੰਮ੍ਰਿਤਸਰ, 22 ਜਨਵਰੀ- ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਪਿ੍ਰੰਸੀਪਲ ਨੂੰ ਸਸਪੈਂਡ ਕਰਨ ਦੇ ਹੁਕਮ ਹੋਏ ਹਨ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਆਪ

ਅਜੀਤ ਡੈਸਕ 22-01-2026

ਅੰਮ੍ਰਿਤਸਰ, 22 ਜਨਵਰੀ- ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਪਿ੍ਰੰਸੀਪਲ ਨੂੰ ਸਸਪੈਂਡ ਕਰਨ ਦੇ ਹੁਕਮ ਹੋਏ ਹਨ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਆਪ ਇਹ ਜਾਣਕਾਰੀ ਦਿੱਤੀ ਹੈ।
ਸੂਤਰਾਂ ਅਨੁਸਾਰ ਸਰਕਾਰੀ ਸਕੂਲ ਪਿੰਡ ਮੁਰਦਾਪੁਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਜਾਤੀਸੂਚਕ ਸ਼ਬਦ ਬੋਲਣ ਕਾਰਨ ਸਸਪੈਂਡ ਕੀਤਾ ਗਿਆ ਹੈ।

ਪਿਛਲੀ ਖ਼ਬਰ ਫ਼ੌਜੀ ਜਵਾਨਾਂ ਨਾਲ ਵਾਪਰੇ ਹਾਦਸੇ ਤੋਂ ਹਾਂ ਦੁਖੀ- ਉਪ ਰਾਜਪਾਲ ਮਨੋਜ ਸਿਨ੍ਹਾ ਅਗਲੀ ਖ਼ਬਰ ਜੰਮੂ ਕਸ਼ਮੀਰ : ਫੌਜ ਦੀ ਗੱਡੀ ਖੱਡ ’ਚ ਡਿਗਣ ਨਾਲ 10 ਜਵਾਨਾਂ ਦੀ ਮੌਤ, 7 ਜ਼ਖਮੀ