23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੇਅਰ ਚੋਣਾਂ : ਪੁਲਿਸ ਸੁਰੱਖਿਆ ਵਿਚਾਲੇ ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਆਪ ਉਮੀਦਵਾਰ

ਚੰਡੀਗੜ੍ਹ, 22 ਜਨਵਰੀ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦਫ਼ਤਰ ਪੰਜਾਬ ਪੁਲਿਸ ਦੀ ਸੁਰੱਖਿਆ ਵਿਚਕਾਰ ਆਮ ਆਦਮੀ ਪਾਰਟੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਹੁਦੇ ਦੇ ਉਮੀਦਵਾਰ ਨਾਮਜ਼ਦਗੀ...

ਅਜੀਤ ਡੈਸਕ 22-01-2026

ਚੰਡੀਗੜ੍ਹ, 22 ਜਨਵਰੀ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦਫ਼ਤਰ ਪੰਜਾਬ ਪੁਲਿਸ ਦੀ ਸੁਰੱਖਿਆ ਵਿਚਕਾਰ ਆਮ ਆਦਮੀ ਪਾਰਟੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਹੁਦੇ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਜੋੜ ਤੋੜ ਦੀ ਸ਼ੰਕਾ ਦੇ ਚੱਲਦਿਆਂ "ਆਪ" ਕੌਂਸਲਰਾਂ ਨੂੰ ਪੰਜਾਬ ਪੁਲਿਸ ਨੇ ਸੁਰੱਖਿਆ ਮੁਹੱਈਆ ਕਰਵਾਈ।

ਪਿਛਲੀ ਖ਼ਬਰ ਚੰਨੀ ਦੇ ਜਾਤੀ ਵਾਲੇ ਬਿਆਨ ਤੋਂ ਬਾਅਦ ਦਿੱਲੀ ’ਚ ਕਾਂਗਰਸ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਭਾਜਪਾ ਦੇ ਸੌਰਭ ਜੋਸ਼ੀ ਨੇ ਮੇਅਰ, ਜਸਮਨਪ੍ਰੀਤ ਸਿੰਘ ਨੇ ਸੀ. ਡਿਪਟੀ ਮੇਅਰ ਤੇ ਸੁਮਨ ਨੇ ਡਿਪਟੀ ਮੇਅਰ ਅਹੁਦੇ ਲਈ ਭਰੇ ਨਾਮ...