23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀ ਹਵਾ

ਚੰਡੀਗੜ੍ਹ, 23 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੇਰ ਰਾਤ ਤੋਂ ਮੀਂਹ ਪੈ ਰਿਹਾ ਅਤੇ ਕਈ ਥਾਵਾਂ ’ਤੇ 40 ਕਿਲੋ ਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾ...

ਅਜੀਤ ਡੈਸਕ 23-01-2026

ਚੰਡੀਗੜ੍ਹ, 23 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੇਰ ਰਾਤ ਤੋਂ ਮੀਂਹ ਪੈ ਰਿਹਾ ਅਤੇ ਕਈ ਥਾਵਾਂ ’ਤੇ 40 ਕਿਲੋ ਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾ ਚੱਲ ਰਹੀ ਹੈ। ਪੰਜਾਬ ਦੇ ਪਾਕਿਸਤਾਨ ਤੇ ਰਾਜਸਥਾਨ ਨਾਲ ਲੱਗਦੇ ਕੁੱਝ ਇਲਕੇ ਮੀਂਹ ਤੋਂ ਸੁੱਕੇ ਹਨ, ਜਦੋਂ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਤੇ ਹੋਰ ਜ਼ਿਲ੍ਹਿਆਂ ਵਿਚ ਦਰਮਿਆਨੇ ਮੀਂਹ ਤੇ ਤੇਜ਼ ਹਵਾ ਦੀ ਚਿਤਾਵਨੀ ਦਿੱਤੀ ਗਈ ਹੈ। ਰਾਤ ਮੁਕਤਸਰ ਵਿਚ ਭਾਰੀ ਮੀਂਹ ਸਮੇਤ ਗੜੇ ਪਏ। ਸੂਬੇ ਵਿਚ ਮੁੜ ਤੋਂ ਠੰਢ ਵੱਧ ਗਈ ਹੈ।

ਪਿਛਲੀ ਖ਼ਬਰ ਚੰਡੀਗੜ੍ਹ ’ਚ ਮੀਂਹ ਨਾਲ ਵੱਡਾ ਨੁਕਸਾਨ, ਡਿੱਗੇ ਦਰਖ਼ਤ ਅਗਲੀ ਖ਼ਬਰ ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ