24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਦਾਣਾ ਮੰਡੀ ਢਿੱਲਵਾਂ ਦੇ ਨੇੜਿਓਂ ਮਿਲੀ ਲਾ.ਸ਼

ਢਿੱਲਵਾਂ, 23 ਜਨਵਰੀ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)- ਅੱਜ ਸ਼ਾਮ ਦਾਣਾ ਮੰਡੀ ਢਿੱਲਵਾਂ ਦੇ ਕੋਲੋਂ ਲਾ.ਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿੱਲਵਾਂ ਦੇ ਮੁਖੀ ਦਲਬਿੰਦਰਬੀਰ ਸਿੰਘ...

ਅਜੀਤ ਡੈਸਕ 23-01-2026

ਢਿੱਲਵਾਂ, 23 ਜਨਵਰੀ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)- ਅੱਜ ਸ਼ਾਮ ਦਾਣਾ ਮੰਡੀ ਢਿੱਲਵਾਂ ਦੇ ਕੋਲੋਂ ਲਾ.ਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿੱਲਵਾਂ ਦੇ ਮੁਖੀ ਦਲਬਿੰਦਰਬੀਰ ਸਿੰਘ ਤੇ ਏ.ਐਸ.ਆਈ ਮੂਰਤਾ ਸਿੰਘ ਨੇ ਦੱਸਿਆ ਕਿ ਰਾਹਗੀਰ ਪਾਸੋਂ ਉਕਤ ਸਥਾਨ ਉਤੇ ਲਾਸ਼ ਪਏ ਹੋਣ ਦੀ ਸੂਚਨਾ ਮਿਲੀ ਸੀ, ਜਿਸ |ਤੇ ਉ ਉਹ ਮੌਕੇ |ਤੇ ਪਹੁੰਚੇ  ਤੇ ਲਾਸ਼ ਨੂੰ ਕਬਜ਼ੇ 'ਚ ਲਿਆ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਕੋਲੋਂ ਕੋਈ ਸ਼ਨਾਖਤੀ ਪੱਤਰ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਲਾ.ਸ਼ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ 72 ਘੰਟੇ ਲਈ ਰੱਖਿਆ ਗਿਆ ਹੈ। ਇਸ ਸੰਬੰਧੀ ਥਾਣਾ ਢਿੱਲਵਾਂ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ, ਹਰਿਆਣਾ ’ਚ ਮੀਂਹ ਨਾਲ ਕਿਸਾਨਾਂ ਨੂੰ ਰਾਹਤ ਪਰ ਆਮ ਜਨਜੀਵਨ ਪ੍ਰਭਾਵਿਤ ਅਗਲੀ ਖ਼ਬਰ ਬੰਗਲਾਦੇਸ਼ ਟੀ-20 ਵਿਸ਼ਵ ਕੱਪ ਲਈ ਭਾਰਤ ਦੌਰੇ ਲਈ ਸਹਿਮਤ ਨਾ ਹੋਇਆ ਤਾਂ ਹੋ ਸਕਦੀ ਸਖਤ ਕਾਰਵਾਈ