24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਹੋਈ ਗੜੇਮਾਰੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਹੋਈ। ਜਿਸ ਕਾਰਨ ਠੰਢ ਨੇ ਫਿਰ ਜ਼ੋਰ ਫੜ ਲਿਆ ਹੈ...

ਅਜੀਤ ਡੈਸਕ 23-01-2026

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਹੋਈ। ਜਿਸ ਕਾਰਨ ਠੰਢ ਨੇ ਫਿਰ ਜ਼ੋਰ ਫੜ ਲਿਆ ਹੈ। ਆਸਮਾਨ ’ਚ ਅਚਾਨਕ ਬੱਦਲਵਾਈ ਬਣਨ ਮਗਰੋਂ ਬਾਰਿਸ਼ ਸ਼ੁਰੂ ਹੋਈ ਅਤੇ ਇਸ ਦੇ ਨਾਲ ਹੀ ਕਾਫੀ ਮਾਤਰਾ ’ਚ ਗੜੇ ਪਏ। ਮੌਸਮ ਦੇ ਬਦਲੇ ਮਿਜਾਜ਼ ਤੋਂ ਕਿਸਾਨ ਚਿੰਤਾ ’ਚ ਸਨ, ਕਿਉਂਕਿ ਜ਼ਿਆਦਾ ਮਾਤਰਾ ’ਚ ਪਏ ਗੜੇ ਕਣਕ ਦੀ ਫਸਲ ਲਈ ਨੁਕਸਾਨਦੇਹ ਹਨ। ਹਾਲਾਂਕਿ ਇਸ ਬਾਰਿਸ਼ ਨੂੰ ਕਣਕ ਦੀ ਫਸਲ ਲਈ ਲਾਹੇਵੰਦ ਮੰਨਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਮੁਲਤਵੀ ਕਰਨ ਦਾ ਫੈਸਲਾ ਅਗਲੀ ਖ਼ਬਰ ਪੰਜਾਬ, ਹਰਿਆਣਾ ’ਚ ਮੀਂਹ ਨਾਲ ਕਿਸਾਨਾਂ ਨੂੰ ਰਾਹਤ ਪਰ ਆਮ ਜਨਜੀਵਨ ਪ੍ਰਭਾਵਿਤ